Nuacht
ਨਵੀਂ ਦਿੱਲੀ, 16 ਅਗਸਤ- ਇਕ ਵਾਰ ਫਿਰ ਰਾਜਧਾਨੀ ਦਿੱਲੀ ਵਿਚ ਤੇਜ਼ ਰਫ਼ਤਾਰ ਬੇਕਾਬੂ ਥਾਰ ਦਾ ਕਹਿਰ ਦੇਖਣ ਨੂੰ ਮਿਲਿਆ। ਮੋਤੀ ਨਗਰ ਇਲਾਕੇ ਵਿਚ ਇਕ ਕਾਰ ਨੇ ...
ਨਵੀਂ ਦਿੱਲੀ, 16 ਅਗਸਤ-ਕਾਂਗਰਸ ਵਲੋਂ ਡੀ.ਸੀ.ਸੀ. ਪ੍ਰਧਾਨਾਂ ਦੀ ਚੋਣ ਲਈ ਪੰਜਾਬ, ਉੱਤਰਾਖੰਡ, ਝਾਰਖੰਡ, ਓਡਿਸ਼ਾ ਲਈ ਏ.ਆਈ.ਸੀ.ਸੀ. ਨਿਗਰਾਨਾਂ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ। ...
ਮੱਖੂ, 16 ਅਗਸਤ (ਕੁਲਵਿੰਦਰ ਸਿੰਘ ਸੰਧੂ/ਵਰਿੰਦਰ ਮਨਚੰਦਾ)-ਇੰਸਪੈਕਟਰ ਜਗਦੀਪ ਸਿੰਘ ਥਾਣਾ ਮੁਖੀ ਮੱਖੂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਬੀਤੀ ਰਾਤ ਮੱਖੂ ...
ਗੁਰੂ ਹਰਸਹਾਏ, 15 ਅਗਸਤ (ਕਪਿਲ ਕੰਧਾਰੀ)-ਅੱਜ ਮਨਾਏ ਗਏ 79ਵੇਂ ਆਜ਼ਾਦੀ ਦਿਹਾੜੇ ਮੌਕੇ ਜਿਥੇ ਵੱਖ-ਵੱਖ ਮਹਿਕਮੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਐਸ ...
ਹਰੀਕੇ ਪੱਤਣ, (ਤਰਨਤਾਰਨ), 16 ਅਗਸਤ (ਸੰਜੀਵ ਕੁੰਦਰਾ)- ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿਚ ਮੀਂਹ ਰੁਕਣ ਦਾ ਨਾਮ ਨਹੀਂ ਲੈ ਰਿਹਾ, ਜਿਸ ਕਾਰਨ ਡੈਮਾਂ ਵਿਚ ...
ਸਿਆਟਲ, 16 ਅਗਸਤ- ਭਾਰਤ ਦੇ 79ਵੇਂ ਆਜ਼ਾਦੀ ਦਿਵਸ ਸਮਾਰੋਹ ਦੇ ਸਨਮਾਨ ਵਿਚ ਅੱਜ ਸਿਆਟਲ ਦੇ ਪ੍ਰਤੀਕ 605 ਫੁੱਟ ਉੱਚੇ ਸਪੇਸ ਨੀਡਲ ’ਤੇ ਭਾਰਤੀ ਤਿਰੰਗਾ ...
ਨਵੀਂ ਦਿੱਲੀ, 16 ਅਗਸਤ- ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਦੇ ਅਨੁਸਾਰ, ਅੱਜ ਦਿੱਲੀ ਵਿਚ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੀਜ਼ਨ ਦੇ ਔਸਤ ਤੋਂ 1.5 ਡਿਗਰੀ ਘੱਟ ਹੈ। ਆਈ.ਐਮ.ਡੀ. ਨੇ ਸ਼ਨੀਵਾਰ ਅਤੇ ਐਤਵਾਰ ਨੂੰ ਆਮ ...
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ)-ਸੰਨ 1947 ਦੀ ਭਾਰਤ ਪਾਕਿਸਤਾਨ ਵੰਡ ਵੇਲੇ ਸਰਹੱਦ ਦੇ ਆਰ ਪਾਰ ਮਾਰੇ ਗਏ ਸਿੱਖਾਂ ਸਮੇਤ 10 ਲੱਖ ਦੇ ਕਰੀਬ ਪੰਜਾਬੀਆਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਅਰਦਾਸ ਦਿਵਸ ਸਮਾਗਮ ਮਨਾਇ ...
ਲੁਧਿਆਣਾ, 16 ਅਗਸਤ (ਜਗਮੀਤ ਸਿੰਘ)- ਇਕ ਪਾਸੇ ਸ਼ਹਿਰ ਵਿਚ ਆਜ਼ਾਦੀ ਦਿਹਾੜੇ ਦੀਆਂ ਖੁਸ਼ੀਆਂ ਉਤਸਾਹ ਨਾਲ ਮਨਾਈਆਂ ਜਾ ਰਹੀਆਂ ਸਨ। ਉਥੇ ਦੂਜੇ ਪਾਸੇ ਸ਼ਹਿਰ ਦੇ ਸਭ ਤੋਂ ਪਾਸ਼ ਇਲਾਕੇ ਮਾਡਲ ਟਾਊਨ ਵਿਚ ਇਕ ਬੇਖੌਫ਼ ਐਕਟਿਵਾ ਸਵਾਰ ਲੁਟੇਰਿਆਂ ਵਲੋ ...
ਗੁਰੂ ਹਰ ਸਹਾਏ, 15 ਅਗਸਤ (ਕਪਿਲ ਕੰਧਾਰੀ)-ਅੱਜ ਜਿਥੇ ਦੇਸ਼ ਭਰ ਵਿਚ ਆਜ਼ਾਦੀ ਦਿਹਾੜਾ ਬੜੇ ਧੂਮਧਾਮ ਦੇ ਨਾਲ ਲੋਕਾਂ ਵਲੋਂ ਮਨਾਇਆ ਜਾ ਰਿਹਾ ਹੈ ਉਥੇ ਹੀ ...
ਰਾਮਾ ਮੰਡੀ, 15 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)-ਬਠਿੰਡਾ ਤੋਂ ਰਾਮਾ ਮੰਡੀ ਆਇਆ ਇਕ ਆਟੋ ਚਾਲਕ ਦਾ ਆਟੋ ਪਲਟਣ ਨਾਲ ਆਟੋ ਚਾਲਕ ਦੇ ਗੰਭੀਰ ਜ਼ਖਮੀ ਹੋਣ ਦੀ ...
ਤਪਾ ਮੰਡੀ, 15 ਅਗਸਤ (ਪ੍ਰਵੀਨ ਗਰਗ)-ਤਪਾ ਦੇ ਨਜ਼ਦੀਕੀ ਪਿੰਡ ਦਰਾਜ ਦੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ...
Cuireadh roinnt torthaí i bhfolach toisc go bhféadfadh siad a bheith dorochtana duit
Taispeáin torthaí dorochtana